mittar pyare nu hal murida da kehna
Jashanpreet Singh Ji Jashanpreet Singh Ji
22.5K subscribers
68 views
0

 Published On Dec 23, 2023

ਅੱਜ ਦੇ ਦਿਨ ੯ ਪੋਹ (24 ਦਿਸੰਬਰ) ਨੂੰ ਧੰਨ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਚਮਕੋਰ ਸਾਹਿਬ ਦੀ ਗੜ੍ਹੀ ਛੱਡਣ ਤੋ ਬਾਅਦ ਮਾਛੀਵਾੜੇ ਦੇ ਜੰਗਲਾਂ ਵਿੱਚ ਪਹੁੰਚੇ ਸਨ ਤੇ ਏਥੇ ਹੀ ਗੁਰੂ ਸਾਹਿਬ ਨੇ ਸ਼ਬਦ ਉਚਾਰਨ ਕੀਤਾ
ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
ਦੂਜੇ ਪਾਸੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਮੋਰਿੰਡੇ ਦੀ ਕੋਤਵਾਲੀ ਵਿੱਚ ਰਾਤ ਕੱਟੀ
ਤੇ ਤੀਜੇ ਪਾਸੇ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਬਚੇ ਹੋਏ ਸਿੰਘ ਭਾਈ ਸੰਗਤ ਸਿੰਘ ਜੀ ਸ਼ਹੀਦ ਹੋਏ ਸਨ

show more

Share/Embed